संत बाबा राम सिंह जी नानकसर सिंहरा ने खुद को गोली मार ली
Sant Baba Ram Singh ji (Nanaksar Singhra Karnal Wale) has taken his own life at Kundli Border, Delhi.
ਦਿੱਲੀ ਕਿਸਾਨ ਅੰਦੋਲਨ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਖੇਤੀ ਕਾਨੂੰਨਾਂ ਦੇ ਰੋਸ ਵਜੋਂ ਸੰਤ ਬਾਬਾ ਰਾਮ ਸਿੰਘ ਸੀਂਗੜਾ ਵਾਲਿਆਂ ਨੇ ਆਪਣੀ ਜਾਨ ਲੈ ਲਈ ਹੈ। ਸੰਤ ਬਾਬਾ ਰਾਮ ਸਿੰਘ ਸੀਂਗੜਾ ਜੀ ਕਰਨਾਲ ਦੇ ਰਹਿਣ ਵਾਲੇ ਸਨ। ਸੰਤ ਬਾਬਾ ਰਾਮ ਸਿੰਘ ਸੀਂਗੜਾ ਕਿਸਾਨ ਅੰਦੋਲਨ ‘ਚ ਸ਼ਾਮਿਲ ਸੀ।